ਪਟਿਆਲਾ ਤੋਂ ਦਿਲ ਕੰਬਾਓ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਇੱਕ ਸਿੱਖ ਬਜ਼ੁਰਗ ਨੂੰ ਸਿਰਫ ਇਸ ਲਈ ਕੁੱਟ ਰਿਹਾ ਹੈ ਕਿਉਂਕਿ ਉਸਨੇ ਉਸ ਪੁਲਸ ਮੁਲਾਜ਼ਮ ਨੂੰ ਆਪਣੇ ਨੇੜੇ ਸਿਗਰਟ ਪੀਣ ਤੋਂ ਰੋਕਿਆ ਸੀ। ਮੈਂ ਮੰਗ ਕਰਦਾ ਹਾਂ ਕਿ ਇਸ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇ। 

Share on Google Plus

About Admin